Bible Versions
Bible Books

Isaiah 60:21 (AKJV) American King James Version

Versions

PAV   ਤੇਰੇ ਸਾਰੇ ਲੋਕ ਧਰਮੀ ਹੋਣਗੇ, ਓਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਮੇਰੀ ਲਾਈ ਹੋਈ ਲਗਰ, ਮੇਰੇ ਹੱਥਾਂ ਦਾ ਕੰਮ, ਭਈ ਮੈਂ ਸਜ਼ਾਇਆ ਜਾਵਾਂ।
IRVPA   ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us