Versions
PAV ਭਾਵੇਂ ਉਸ ਵਿੱਚ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਚੀਲ੍ਹ ਵਰਗਾ ਯਾ ਬਲੂਤ ਵਰਗਾ, ਅਤੇ ਜਦ ਓਹ ਵੱਢੇ ਜਾਣ, ਤਾਂ ਉਨ੍ਹਾਂ ਦਾ ਟੁੰਡ ਖੜਾ ਰਹਿੰਦਾ। ਪਵਿੱਤ੍ਰ ਵੰਸ ਉਹ ਦਾ ਟੁੰਡ ਹੈ।।
IRVPA ਭਾਵੇਂ ਉਸ ਦੇ ਵਾਸੀਆਂ ਦਾ ਦਸਵਾਂ ਹਿੱਸਾ ਹੀ ਰਹੇ, ਉਹ ਮੁੜ ਭਸਮ ਹੋਵੇਗਾ, ਪਰ ਜਿਵੇਂ ਚੀਲ ਜਾਂ ਬਲੂਤ ਦੇ ਰੁੱਖ ਜਦ ਉਹ ਵੱਢੇ ਜਾਂਦੇ ਹਨ, ਤਾਂ ਉਨ੍ਹਾਂ ਦਾ ਟੁੰਡ ਖੜ੍ਹਾ ਰਹਿੰਦਾ ਹੈ। ਉਸੇ ਤਰ੍ਹਾਂ ਹੀ ਪਵਿੱਤਰ ਵੰਸ਼ ਉਹ ਦਾ ਟੁੰਡ ਹੈ। PE