Versions
PAV ਏਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ ਕਿ ਸਾਰੇ ਦਿਨਾਂ ਤੀਕ ਮੇਰੇ ਸਨਮੁਖ ਖੜੇ ਹੋਣ ਲਈ ਰੇਕਾਬ ਦੇ ਪੁੱਤ੍ਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ।।
IRVPA ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੇ ਦਿਨਾਂ ਤੱਕ ਮੇਰੇ ਸਨਮੁਖ ਖੜ੍ਹੇ ਹੋਣ ਲਈ ਰੇਕਾਬ ਦੇ ਪੁੱਤਰ ਯੋਨਾਦਾਬ ਲਈ ਮਨੁੱਖ ਦੀ ਥੁੜ ਨਾ ਹੋਵੇਗੀ। PE