Versions
PAV ਅੱਯੂਬ ਨਾਮੇ ਊਸ ਦੇ ਦੇਸ ਵਿੱਚ ਇੱਕ ਮਨੁੱਖ ਸੀ ਅਤੇ ਉਹ ਇੱਕ ਪੂਰਾ ਤੇ ਖਰਾ ਮਨੁੱਖ ਸੀ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਪਰੇ ਰਹਿੰਦਾ ਸੀ
IRVPA {ਅੱਯੂਬ ਦਾ ਡਾਢੀ ਪਰੀਖਿਆ ਵਿੱਚ ਪੈਣਾ} PS ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ।