Bible Versions
Bible Books

John 13:37 (AKJV) American King James Version

Versions

PAV   ਪਤਰਸ ਨੇ ਉਹ ਨੂੰ ਕਿਹਾ, ਪ੍ਰਭੁ ਜੀ ਮੈਂ ਹੁਣ ਤੇਰੇ ਮਗਰ ਕਿਉਂ ਨਹੀਂ ਚੱਲ ਸੱਕਦਾॽ ਮੈਂ ਤੇਰੇ ਬਦਲੇ ਆਪਣੀ ਜਾਨ ਦੇ ਦਿਆਂਗਾ!
ERVPA   ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਸਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”
IRVPA   ਪਤਰਸ ਨੇ ਕਿਹਾ, “ਪ੍ਰਭੂ ਜੀ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਸਕਦਾ? ਮੈਂ ਤੇਰੇ ਲਈ ਜਾਨ ਦੇਣ ਨੂੰ ਤਿਆਰ ਹਾਂ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us