Versions
PAV ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ ਅਰਥਾਤ ਮਨੱਸ਼ਹ ਅਤੇ ਅਫ਼ਰਾਈਮ ਅਤੇ ਉਨ੍ਹਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਹਿੱਸਾ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਨ੍ਹਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਤ ਦਿੱਤੀ
IRVPA ਯੂਸੁਫ਼ ਦੀ ਅੰਸ ਦੇ ਦੋ ਗੋਤ ਸਨ, ਮਨੱਸ਼ਹ ਅਤੇ ਇਫ਼ਰਾਈਮ ਅਤੇ ਉਹਨਾਂ ਨੇ ਲੇਵੀਆਂ ਨੂੰ ਦੇਸ ਵਿੱਚ ਕੋਈ ਭਾਗ ਨਹੀਂ ਦਿੱਤਾ ਕੇਵਲ ਵੱਸਣ ਦੇ ਸ਼ਹਿਰ ਅਤੇ ਉਹਨਾਂ ਦੇ ਪਸ਼ੂਆਂ ਅਤੇ ਮਾਲ ਲਈ ਸ਼ਾਮਲਾਟ ਦਿੱਤੀ।