Versions
PAV ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਅਤੇ ਉੱਥੇ ਮੰਡਲੀ ਦੇ ਤੰਬੂ ਨੂੰ ਖੜਾ ਕੀਤਾ ਅਤੇ ਉਹ ਦੇਸ਼ ਉਨ੍ਹਾਂ ਦੇ ਅੱਗੇ ਅਧੀਨ ਹੋ ਗਿਆ
IRVPA {ਬਾਕੀ ਬਚੇ ਦੇਸ ਦਾ ਬਟਵਾਰਾ} PS ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ, ਉੱਥੇ ਮੰਡਲੀ ਦੇ ਤੰਬੂ ਨੂੰ ਖੜ੍ਹਾ ਕੀਤਾ ਅਤੇ ਉਹ ਦੇਸ ਉਹਨਾਂ ਦੇ ਅੱਗੇ ਅਧੀਨ ਹੋ ਗਿਆ।