Bible Versions
Bible Books

Joshua 23 (AKJV) American King James Version

Versions

PAV   ਐਉਂ ਹੋਇਆ ਜਦ ਯਹੋਵਾਹ ਨੇ ਢੇਰ ਸਾਰੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਨ੍ਹਾਂ ਦੇ ਆਲੇ ਦੁਆਲੇ ਦੇ ਵੈਰੀਆਂ ਤੋਂ ਸੁਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ
IRVPA   {ਯਹੋਸ਼ੁਆ ਦਾ ਉਪਦੇਸ਼} PS ਇਸ ਤਰ੍ਹਾਂ ਹੋਇਆ ਜਦ ਯਹੋਵਾਹ ਨੇ ਬਹੁਤੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਹਨਾਂ ਦੇ ਆਲੇ-ਦੁਆਲੇ ਦੇ ਵੈਰੀਆਂ ਤੋਂ ਸੁੱਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us