Versions
PAV ਤਦ ਸਾਰੇ ਇਸਰਾਏਲੀ ਨਿੱਕਲ ਕੇ ਦਾਨ ਤੋਂ ਲੈ ਕੇ ਬਏਰਸਬਾ ਤੋੜੀ ਗਿਲਆਦ ਦੇ ਦੇਸ ਸਣੇ ਸਾਰੀ ਮੰਡਲੀ ਇੱਕ ਮਨੁੱਖ ਵਾਂਙੁ ਯਹੋਵਾਹ ਦੇ ਸਨਮੁਖ ਮਿਸਫਾਹ ਵਿੱਚ ਇਕੱਠੀ ਹੋਈ
IRVPA {ਇਸਰਾਏਲੀਆਂ ਦੁਆਰਾ ਯੁੱਧ ਦੀ ਤਿਆਰੀ} PS ਤਦ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਦੇ ਸਾਰੇ ਇਸਰਾਏਲੀ ਅਤੇ ਗਿਲਆਦ ਦੇ ਲੋਕ ਵੀ ਨਿੱਕਲੇ, ਅਤੇ ਸਾਰੀ ਮੰਡਲੀ ਇੱਕ ਮਨੁੱਖ ਵਾਂਗੂੰ ਯਹੋਵਾਹ ਦੇ ਸਨਮੁਖ ਮਿਸਪਾਹ ਵਿੱਚ ਇਕੱਠੀ ਹੋਈ।