Versions
PAV ਤੁਸਾਂ ਇੱਕ ਪਰਕਾਰ ਦਾ ਨਿਆਉਂ, ਭਾਵੇਂ ਓਪਰੇ ਦੇ ਲਈ, ਭਾਵੇਂ ਆਪਣੇ ਦੇਸ ਦੇ ਕਿਸੇ ਦੇ ਲਈ, ਕਰਨਾ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
IRVPA ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।” PEPS