Versions
PAV ਕਿਉਂ ਜੋ ਇਸਰਾਏਲੀ ਮੇਰੇ ਟਹਿਲੀਏ ਹਨ। ਓਹ ਮੇਰੇ ਟਹਿਲੀਏ ਹਨ ਜਿਨ੍ਹਾਂ ਨੂੰ ਮੈਂ ਮਿਸਰ ਦੇ ਦੇਸੋਂ ਕੱਢ ਲਿਆਇਆ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
IRVPA ਕਿਉਂ ਜੋ ਇਸਰਾਏਲੀ ਮੇਰੇ ਦਾਸ ਹਨ। ਉਹ ਮੇਰੇ ਹੀ ਦਾਸ ਹਨ, ਜਿਨ੍ਹਾਂ ਨੂੰ ਮੈਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ ਹਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ। PE