Versions
PAV ਤਾਂ ਜਦ ਤੋੜੀ ਉਹ ਵੇਹਲਾ ਰਹੇ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ ਵਿੱਚ ਰਹੋ ਤਦ ਤੋੜੀ ਉਹ ਆਪਣੇ ਸਬਤ ਦੇ ਸਵਾਦ ਚੱਖੇ, ਹਾਂ ਉਸ ਵੇਲੇ ਦੇਸ ਵਿਸਰਮ ਕਰੇ ਅਤੇ ਆਪਣਿਆਂ ਸਬਤਾਂ ਦਾ ਸ੍ਵਾਦ ਚੱਖੇ
IRVPA ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ।