Versions
PAV ਨਾਲੇ ਉਹ ਦੇਸ ਉਨ੍ਹਾਂ ਕੋਲੋਂ ਛੱਡਿਆ ਜਾਏਗਾ ਅਤੇ ਆਪਣੇ ਸਬਤਾਂ ਦਾ ਸੁਆਦ ਚੱਖੇਗਾ ਜਿਸ ਵੇਲੇ ਉਹ ਉਨ੍ਹਾਂ ਤੋਂ ਬਿਨਾਂ ਵੇਹਲਾ ਰਹੇ ਅਤੇ ਉਹ ਆਪਣੀ ਬਦੀ ਦਾ ਦੰਡ ਮੰਨ ਲੈਣ ਕਿਉਂ, ਹਾਂ, ਕਿਉਂ ਜੋ ਉਨ੍ਹਾਂ ਨੇ ਮੇਰਿਆਂ ਨਿਆਵਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧਾਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ
IRVPA ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ।