Versions
PAV ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿੱਚ ਸੀਨਾ ਦੇ ਪਹਾੜ ਉੱਤੇ ਮੂਸਾ ਦੇ ਹੱਥੀਂ ਬਿਧਾਂ ਅਤੇ ਨਿਆਵਾਂ ਅਤੇ ਬਿਵਸਥਾਂ ਜੋ ਠਹਿਰਾਈਆਂ, ਸੋ ਏਹੋ ਹਨ।।
IRVPA ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਰਬਤ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ। PE