Versions
PAV ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਬਿਰਛ ਉੱਤੇ ਚੜ੍ਹ ਗਿਆ ਭਈ ਉਸ ਨੂੰ ਦੇਖੇ ਕਿਉਂ ਜੋ ਉਸ ਨੇ ਉਸੇ ਰਸਤਿਓਂ ਲੰਘਣਾ ਸੀ
ERVPA ਇਸ ਲਈ ਉਹ ਰਾਹ ਦੇ ਉਸ ਹਿੱਸੇ ਵੱਲ ਅੱਗੇ ਨਸਿਆ ਜਿੱਧਰੋਂ ਯਿਸੂ ਆ ਰਿਹਾ ਸੀ। ਫ਼ਿਰ ਉਹ ਉਸਨੂੰ ਵੇਖਣ ਲਈ ਗੁੱਲਰ ਦੇ ਰੁੱਖ ਤੇ ਚਢ਼ ਗਿਆ।
IRVPA ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ।