Versions
PAV ਪਰ ਯਿਸੂ ਜਾਂ ਉਸ ਥਾਂ ਆਇਆ ਤਾਂ ਉਤਾਹਾਂ ਨਜ਼ਰ ਮਾਰ ਕੇ ਉਹ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਰਹਿਣਾ ਹੈ
ERVPA ਜਦੋਂ ਯਿਸੂ ਉਸ ਥਾਵੇਂ ਅੱਪਡ਼ਿਆ, ਉਸ ਉੱਪਰ ਤਕਿਆ ਅਤੇ ਜ਼ਕੀ ਨੂੰ ਰੁੱਖ ਉੱਤੇ ਵੇਖਿਆ। ਯਿਸੂ ਨੇ ਉਸਨੂੰ ਆਖਿਆ, “ਜ਼ਕੀ, ਜਲਦੀ ਹੇਠਾਂ ਉੱਤਰ ਆ! ਅੱਜ ਰਾਤ ਮੈਂ ਤੇਰੇ ਘਰ ਰੁਕਣਾ ਹੈ।”
IRVPA ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ।