Versions
PAV ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਭਈ ਕਿਸੇ ਕੋਲ ਨਾ ਕਹਿਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਓਹ ਉਨਾਂ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ
ERVPA ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।
IRVPA ਤਦ ਉਸ ਨੇ ਉਨ੍ਹਾਂ ਨੂੰ ਤਗੀਦ ਨਾਲ ਆਖਿਆ ਜੋ ਕਿਸੇ ਕੋਲ ਨਾ ਆਖਣਾ! ਪਰ ਜਿੰਨੀ ਉਸ ਨੇ ਉਨ੍ਹਾਂ ਨੂੰ ਤਗੀਦ ਕੀਤੀ ਉਹ ਉਨ੍ਹਾਂ ਹੀ ਉਸ ਗੱਲ ਨੂੰ ਹੋਰ ਵੀ ਬਹੁਤ ਉਜਾਗਰ ਕਰਦੇ ਰਹੇ।