Versions
PAV ਅਤੇ ਏਲੀਯਾਹ ਮੂਸਾ ਦੇ ਨਾਲ ਉਨ੍ਹਾਂ ਨੂੰ ਵਿਖਾਈ ਦਿੱਤਾ ਅਰ ਓਹ ਯਿਸੂ ਨਾਲ ਗੱਲਾਂ ਕਰਦੇ ਸਨ
ERVPA ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ।
IRVPA ਅਤੇ ਮੂਸਾ ਦੇ ਨਾਲ ਏਲੀਯਾਹ ਉਨ੍ਹਾਂ ਨੂੰ ਵਿਖਾਈ ਦਿੱਤਾ ਅਤੇ ਉਹ ਯਿਸੂ ਨਾਲ ਗੱਲਾਂ ਕਰਦੇ ਸਨ।