Bible Versions
Bible Books

Matthew 18:16 (AKJV) American King James Version

Versions

PAV   ਪਰ ਜੇ ਉਹ ਨਾ ਸੁਣੇ ਤਾਂ ਤੂੰ ਇੱਕ ਯਾ ਦੋ ਜਣੇ ਆਪਣੇ ਨਾਲ ਹੋਰ ਲੈ ਤਾਂ ਹਰੇਕ ਗੱਲ ਦੋ ਯਾ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ
ERVPA   ਪਰ ਜੇਕਰ ਉਹ ਤੁਹਾਨੂੰ ਸੁਨਣ ਤੋਂ ਇਨਕਾਰ ਕਰਦਾ ਹੈ ਤਾਂ, ਆਪਣੇ ਨਾਲ ਇੱਕ ਜਾਂ ਦੋ ਵਿਅਕਤੀਆਂ ਨੂੰ ਲੈਕੇ ਜਾਓ ਤਾਂ ਕਿ ਜੋ ਕੁਝ ਵੀ ਵਾਪਰੇ, ਉਸ ਬਾਰੇ ਉਹ ਦੋ ਜਾਂ ਤਿੰਨ ਵਿਅਕਤੀ ਗਵਾਹੀ ਦੇ ਸਕਣ।
IRVPA   ਪਰ ਜੇ ਨਾ ਸੁਣੇ ਤਾਂ ਤੂੰ ਆਪਣੇ ਨਾਲ ਇੱਕ ਜਾਂ ਦੋ ਲੋਕਾਂ ਨੂੰ ਹੋਰ ਲੈ ਤਾਂ ਜੋ ਹਰੇਕ ਗੱਲ ਦੋ ਜਾਂ ਤਿੰਨ ਗਵਾਹਾਂ ਦੇ ਮੂੰਹੋਂ ਸਾਬਤ ਹੋ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us