Versions
PAV ਫੇਰ ਦੁਪਹਿਰ ਅਰ ਤੀਏ ਪਹਿਰ ਦੇ ਲਗਭਗ ਦੇ ਬਾਹਰ ਜਾਕੇ ਉਹ ਨੇ ਉਸੇ ਤਰਾਂ ਕੀਤਾ
ERVPA ਅਤੇ ਉਹ ਲੋਕ ਵੀ ਉਸਦੇ ਖੇਤ ਵਿੱਚ ਕੰਮ ਕਰਨ ਲਈ ਚਲੇ ਗਏ। “ਅਤੇ ਫ਼ਿਰ ਉਹੀ ਆਦਮੀ ਬਾਰ੍ਹਾਂ ਕੁ ਵਜੇ ਬਾਹਰ ਗਿਆ, ਅਤੇ ਫ਼ਿਰ ਤਿੰਨ ਕੁ ਵਜੇ। ਦੋਨੋਂ ਵਾਰੀ ਉਸਨੇ ਕੁਝ ਕਾਮਿਆਂ ਨੂੰ ਉਸਦੇ ਬਾਗ ਵਿੱਚ ਕੰਮ ਕਰਨ ਲਈ ਲਿਆਂਦਾ।
IRVPA ਅਤੇ ਦਿਨ ਦੇ ਤੀਜੇ ਪਹਿਰ ਦੇ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ।