Versions
PAV ਉਨ੍ਹਾਂ ਨੇ ਉਸ ਨੂੰ ਕਿਹਾ, ਇਸ ਲਈ ਜੋ ਕਿਨੇ ਸਾਨੂੰ ਦਿਹਾੜੀ ਨਾ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਭੀ ਬਾਗ਼ ਵਿੱਚ ਜਾਓ
ERVPA “ਉਨ੍ਹਾਂ ਮਨੁੱਖਾਂ ਨੇ ਜਵਾਬ ਦਿੱਤਾ, ‘ਸਾਨੂੰ ਕਿਸੇ ਨੇ ਵੀ ਨੌਕਰੀ ਨਹੀਂ ਦਿੱਤੀ।’ “ਉਸ ਆਦਮੀ ਨੇ ਉਨ੍ਹਾਂ ਨੂੰ ਕਿਹਾ, ‘ਤੁਸੀਂ ਵੀ ਮੇਰੇ ਬਾਗ ਵਿੱਚ ਜਾਕੇ ਕੰਮ ਕਰ ਸਕਦੇ ਹੋ।”‘
IRVPA ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ।