Versions
PAV ਜਾਂ ਉਹ ਯਰੂਸ਼ਲਮ ਦੇ ਨੇੜੇ ਆਏ ਅਰ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਦੋ ਚੇਲਿਆਂ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਕਿਹਾ
ERVPA ਯਿਸੂ ਅਤੇ ਉਸਦੇ ਚੇਲੇ ਯਰੂਸ਼ਲਮ ਦੇ ਨੇਡ਼ੇ ਆ ਰਹੇ ਸਨ, ਪਰ ਰਾਹ ਵਿੱਚ ਉਹ ਜੈਤੂਨ ਦੇ ਪਹਾਡ਼ ਉੱਤੇ, ਬੈਤਫ਼ਗਾ ਕੋਲ, ਰੁਕੇ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਨਗਰ ਵਿੱਚ ਭੇਜਿਆ।
IRVPA {ਯਿਸੂ ਯਰੂਸ਼ਲਮ ਵਿੱਚ ਇੱਕ ਰਾਜਾ ਦੀ ਤਰ੍ਹਾਂ ਆਇਆ} (ਮਰਕੁਸ 11:1-11; ਲੂਕਾ 19:28-40; ਯੂਹੰਨਾ 12:12-19) PS ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,