Versions
PAV ਫੇਰ ਉਹ ਨੇ ਹੋਰ ਚਾਕਰ ਪਹਿਲਿਆਂ ਨਾਲੋਂ ਵਧੀਕ ਘੱਲੇ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰਾਂ ਕੀਤਾ
ERVPA ਫ਼ੇਰ ਮਾਲਕ ਨੇ ਪਹਿਲੀ ਵਾਰ ਨਾਲੋਂ ਵਧ ਨੋਕਰ ਕਿਸਾਨਾਂ ਕੋਲ ਭੇਜੇ ਪਰ ਕਿਸਾਨਾਂ ਨੇ ਉਨ੍ਹਾਂ ਨਾਲ ਵੀ ਉਸੇ ਤਰ੍ਹਾਂ ਹੀ ਕੀਤਾ।
IRVPA ਫੇਰ ਉਸ ਨੇ ਪਹਿਲਾਂ ਨਾਲੋਂ ਵੱਧ ਨੌਕਰਾਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਇਨ੍ਹਾਂ ਨਾਲ ਵੀ ਉਸੇ ਤਰ੍ਹਾਂ ਕੀਤਾ।