Versions
PAV ਅਰ ਥੋੜੇ ਚਿਰ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਕੋਲ ਆਣ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਭੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਪਈ ਦੱਸਦੀ ਹੈ
ERVPA ਕੁਝ ਦੇਰ ਬਾਦ, ਜੋ ਲੋਕ ਉਥੇ ਖਢ਼ੇ ਸਨ ਉਹ ਪਤਰਸ ਕੋਲ ਆਏ ਅਤੇ ਆਖਿਆ, “ਤੇਰੇ ਉੱਚਾਰਣ ਤੋਂ ਹੀ ਸਾਨੂੰ ਪਤਾ ਹੈ ਕਿ ਤੂੰ ਉਨ੍ਹਾਂ ਵਿੱਚੋਂ ਇੱਕ ਹੈਂ।”
IRVPA ਅਤੇ ਥੋੜ੍ਹੇ ਸਮੇਂ ਪਿੱਛੋਂ ਜਿਹੜੇ ਉੱਥੇ ਖੜ੍ਹੇ ਸਨ ਉਨ੍ਹਾਂ ਦੇ ਕੋਲ ਆ ਕੇ ਪਤਰਸ ਨੂੰ ਕਿਹਾ, ਸੱਚੀ ਮੁੱਚੀ ਤੂੰ ਵੀ ਉਨ੍ਹਾਂ ਵਿੱਚੋਂ ਹੈਂ, ਤੇਰੀ ਬੋਲੀ ਦੱਸਦੀ ਹੈ।