Versions
PAV ਤਦ ਉਹ ਸਰਾਪ ਦੇਣ ਅਰ ਸੌਂਹ ਖਾਣ ਲੱਗਾ ਭਈ ਮੈਂ ਉਸ ਮਨੁੱਖ ਨੁੰ ਜਾਣਦਾ ਹੀ ਨਹੀਂ। ਅਤੇ ਉਵੇਂ ਕੁੱਕੜ ਨੇ ਬਾਂਗ ਦਿੱਤੀ
ERVPA ਤਦ ਉਹ ਖੁਦ ਨੂੰ ਸਰਾਪਣ ਲੱਗਾ ਅਤੇ ਉਸਨੇ ਆਖਿਆ, “ਮੈਂ ਪਰਮੇਸ਼ੁਰ ਦੀ ਸੌਹ ਖਾਂਦਾ ਹਾਂ ਕਿ ਮੈਂ ਇਸ ਆਦਮੀ ਨੂੰ ਨਹੀਂ ਜਾਣਦਾ।” ਜਿਵੇਂ ਹੀ ਪਤਰਸ ਨੇ ਇਹ ਆਖਿਆ, ਕੁੱਕਡ਼ ਨੇ ਬਾਂਗ ਦਿੱਤੀ।
IRVPA ਤਦ ਉਹ ਸਰਾਪ ਦੇਣ ਅਤੇ ਸਹੁੰ ਖਾਣ ਲੱਗਾ ਕਿ ਮੈਂ ਉਸ ਮਨੁੱਖ ਨੂੰ ਜਾਣਦਾ ਹੀ ਨਹੀਂ। ਅਤੇ ਉਸੇ ਵੇਲੇ ਮੁਰਗੇ ਨੇ ਬਾਂਗ ਦਿੱਤੀ।