Versions
PAV ਜ਼ਬੂਲੁਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦੀ ਰਾਹ ਯਰਦਨੋਂ ਪਾਰ, ਪਰਾਈਆਂ ਕੌਮਾਂ ਦੀ ਗਲੀਲ -
ERVPA “ਜ਼ਬੂਲੂਨ ਦੀ ਧਰਤੀ ਅਤੇ ਨਫ਼ਥਾਲੀ ਦੀ ਧਰਤੀ, ਸਮੁੰਦਰ ਦਾ ਰਾਹ, ਯਰਦਨ ਨਦੀ ਦੇ ਪਾਰ, ਗ਼ੈਰ-ਯਹੂਦੀ ਲੋਕਾਂ ਦੀ ਧਰਤੀ, ਗਲੀਲ
IRVPA ਜ਼ਬੂਲੁਨ ਦੀ ਧਰਤੀ ਅਤੇ ਨਫ਼ਤਾਲੀ ਦੀ ਧਰਤੀ, ਸਮੁੰਦਰ ਦੀ ਰਾਹ, ਯਰਦਨੋਂ ਪਾਰ, ਪਰਾਈਆਂ ਕੌਮਾਂ ਦੇ ਗਲੀਲ