Versions
PAV ਫੇਰ ਸ਼ਤਾਨ ਉਹ ਨੂੰ ਇੱਕ ਵੱਡੇ ਉੱਚੇ ਪਹਾੜ ਉੱਤੇ ਨਾਲ ਲੈ ਗਿਆ ਅਤੇ ਜਗਤ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਜਲੌ ਉਹ ਨੂੰ ਵਿਖਾਇਆ
ERVPA ਫੇਰ ਸ਼ੈਤਾਨ ਉਸਨੂੰ ਇੱਕ ਵੱਡੇ ਉੱਚੇ ਪਹਾਡ਼ ਉੱਤੇ ਨਾਲ ਲੈ ਗਿਆ ਅਤੇ ਜਗਤ ਦੇ ਸਾਰੇ ਰਾਜ ਅਤੇ ਉਨ੍ਹਾਂ ਦਾ ਜਲੌਂ ਵਿਖਾਇਆ।
IRVPA ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ