Versions
PAV ਸੋ ਤੁਸੀਂ ਚਿੰਤਾ ਕਰ ਕੇ ਇਹ ਨਾ ਕਹੋ ਭਈ ਕੀ ਖਾਵਾਂਗੇ? ਯਾ ਕੀ ਪੀਵਾਂਗੇ? ਯਾ ਕੀ ਪਹਿਨਾਂਗੇ?
ERVPA ਸੋ ਤੁਸੀਂ ਚਿੰਤਾ ਕਰਕੇ ਇਹ ਨਾ ਕਹੋ ਕਿ, ‘ਕੀ ਖਾਵਾਂਗੇ’ ਜਾਂ ‘ਕੀ ਪੀਵਾਂਗੇ’ ਜਾਂ ‘ਕੀ ਪਹਿਨਾਂਗੇ?’
IRVPA ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ?