Versions
PAV ਅਤੇ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਠਹਿਰਾਇਆ ਜਾਵੇਗਾ ਜਿਹ ਨੇ ਆਪਣਾ ਘਰ ਰੇਤ ਉੱਤੇ ਬਣਾਇਆ
ERVPA ਹਰੇਕ ਉਹ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਉਨ੍ਹਾਂ ਨੂੰ ਨਹੀਂ ਮੰਨਦਾ, ਉਹ ਉਸ ਮੂਰਖ ਆਦਮੀ ਵਰਗਾ ਹੈ ਜੋ ਆਪਣਾ ਘਰ ਰੇਤ ਤੇ ਬਣਾਉਂਦਾ ਹੈ।
IRVPA ਅਤੇ ਹਰ ਕੋਈ ਜਿਹੜਾ ਮੇਰੇ ਇਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਹੈ ਜਿਸ ਨੇ ਆਪਣਾ ਘਰ ਰੇਤ ਉੱਤੇ ਬਣਾਇਆ।