Bible Versions
Bible Books

Matthew 8:32 (AKJV) American King James Version

Versions

PAV   ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਓਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਢਾਹੇ ਉੱਤੋਂ ਸਿਰ ਤੋਂੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਮੋਇਆ
ERVPA   ਉਸਨੇ ਉਨ੍ਹਾਂ ਨੂੰ ਕਿਹਾ, “ਜਾਓ” ਤਾਂ ਭੂਤ ਨਿਕਲ ਕੇ ਸੂਰਾਂ ਵਿੱਚ ਜਾ ਵਡ਼ੇ, ਉਹ ਸੂਰਾਂ ਦਾ ਇਜਜਡ਼ ਪਹਾਡ਼ੀ ਦੀ ਢਲਾਣ ਤੋਂ ਭਜਿਆ ਅਤੇ ਝੀਲ ਵਿੱਚ ਡਿੱਗ ਪਿਆ ਅਤੇ ਡੁੱਬ ਗਿਆ।
IRVPA   ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ! ਤਾਂ ਉਹ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਵੇਖੋ ਕਿ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ ਅਤੇ ਪਾਣੀ ਵਿੱਚ ਡੁੱਬ ਕੇ ਮਰ ਗਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us