Bible Versions
Bible Books

Matthew 9:35 (AKJV) American King James Version

Versions

PAV   ਯਿਸੂ ਉਨ੍ਹਾਂ ਦੀਆਂ ਸਮਾਜਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ ਖ਼ਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਰਬੱਤ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ
ERVPA   ਯਿਸੂ ਨੇ ਸਾਰੇ ਪਿੰਡਾਂ ਅਤੇ ਨਗਰਾਂ ਰਾਹੀਂ ਯਾਤਰਾ ਕੀਤੀ। ਉਸਨੇ ਉਨ੍ਹਾਂ ਦੇ ਪ੍ਰਾਰਥਨਾ ਸਥਾਨਾਂ ਵਿੱਚ ਉਪਦੇਸ਼ ਦਿੱਤੇ ਅਤੇ ਰਾਜ ਬਾਰੇ ਲੋਕਾਂ ਵਿੱਚ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਉਸਨੇ ਹਰ ਤਰ੍ਹਾਂ ਦੇ ਰੋਗਾਂ ਅਤੇ ਬਿਮਾਰੀਆਂ ਨੂੰ ਚੰਗਾ ਕੀਤਾ।
IRVPA   {ਮਜ਼ਦੂਰ ਥੋੜੇ ਹਨ} PS ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us