Versions
PAV ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਦਾ ਗੰਜ ਉਕਾਬ ਵਾਂਙੁ ਵਧਾ, ਕਿਉਂ ਜੋ ਓਹ ਤੈਥੋਂ ਅਸੀਰੀ ਵਿੱਚ ਜਾਣਗੇ।।
IRVPA ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ,
ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ,
ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ। PE