Versions
PAV ਉਸ ਦਿਨ ਉਨ੍ਹਾਂ ਨੇ ਖ਼ਜਾਨਿਆਂ ਦੀਆਂ ਕੋਠੜੀਆਂ ਉੱਤੇ ਅਤੇ ਚੁੱਕਣ ਦੀਆਂ ਭੇਟਾਂ ਅਤੇ ਪਹਿਲੇ ਫਲਾਂ ਅਤੇ ਦਸਵੰਧਾਂ ਲਈ ਮਨੁੱਖ ਠਹਿਰਾਏ ਹੋਏ ਤਾਂ ਜੋ ਸ਼ਹਿਰਾਂ ਦਿਆਂ ਖੇਤਾਂ ਵਿੱਚੋਂ ਬਿਵਸਥਾ ਦੇ ਠਹਿਰਾਏ ਹਿੱਸਿਆਂ ਅਨੁਸਾਰ ਜਾਜਕਾਂ ਅਤੇ ਲੇਵੀਆਂ ਲਈ ਇਕੱਠਾ ਕਰਨ ਕਿਉਂ ਜੋ ਯਹੂਦਾਹ ਜਾਜਕਾਂ ਅਤੇ ਲੇਵੀਆਂ ਦੇ ਹਾਜ਼ਰ ਰਹਿਣ ਉੱਤੇ ਖੁਸ਼ ਸਨ
IRVPA {ਉਪਾਸਨਾ ਆਦਿ ਦਾ ਪ੍ਰਬੰਧ} PS ਉਸ ਦਿਨ ਉਨ੍ਹਾਂ ਨੇ ਖਜ਼ਾਨੇ ਦੀਆਂ ਕੋਠੜੀਆਂ ਉੱਤੇ, ਚੁੱਕਣ ਦੀਆਂ ਭੇਟਾਂ, ਪਹਿਲੇ ਫਲਾਂ ਅਤੇ ਦਸਵੰਧਾਂ ਲਈ ਮਨੁੱਖ ਠਹਿਰਾਏ ਤਾਂ ਜੋ ਸ਼ਹਿਰਾਂ ਦੇ ਖੇਤਾਂ ਅਨੁਸਾਰ ਉਨ੍ਹਾਂ ਚੀਜ਼ਾਂ ਨੂੰ ਇਕੱਠਾ ਕਰਨ ਜੋ ਬਿਵਸਥਾ ਦੇ ਅਨੁਸਾਰ ਜਾਜਕਾਂ ਅਤੇ ਲੇਵੀਆਂ ਦੇ ਹਿੱਸੇ ਦੀਆਂ ਸਨ ਕਿਉਂ ਜੋ ਯਹੂਦੀ ਜਾਜਕਾਂ ਅਤੇ ਲੇਵੀਆਂ ਦੇ ਹਾਜ਼ਰ ਰਹਿਣ ਕਾਰਨ ਖੁਸ਼ ਸਨ।