Bible Versions
Bible Books

Numbers 20:28 (AKJV) American King James Version

Versions

PAV   ਅਤੇ ਮੂਸਾ ਨੇ ਹਾਰੂਨ ਦੇ ਬਸਤ੍ਰ ਲਾਹ ਕੇ ਉਸ ਦੇ ਪੁੱਤ੍ਰ ਅਲਆਜ਼ਾਰ ਨੂੰ ਪੁਆਏ ਅਤੇ ਹਾਰੂਨ ਉਸ ਪਹਾੜ ਦੀ ਟੀਸੀ ਉੱਤੇ ਮਰ ਗਿਆ ਅਤੇ ਮੂਸਾ ਅਰ ਅਲਆਜ਼ਾਰ ਪਹਾੜ ਤੋਂ ਉੱਤਰੇ
IRVPA   ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us