Versions
PAV ਹੋਮ ਦੀ ਬਲੀ ਦੇ ਸਾਰੇ ਪਸੂ ਬਾਰ੍ਹਾਂ ਵਹਿੜੇਂ, ਬਾਰ੍ਹਾਂ ਛੱਤ੍ਰੇ, ਬਾਰ੍ਹਾਂ ਲੇਲੇ ਇੱਕ ਇੱਕ ਸਾਲੇ ਉਨ੍ਹਾਂ ਦੀ ਮੈਦੇ ਦੀ ਭੇਟ ਸਣੇ ਬਾਰ੍ਹਾਂ ਪੱਠੇ ਪਾਪ ਦੀ ਬਲੀ ਲਈ
IRVPA ਹੋਮ ਦੀ ਬਲੀ ਦੇ ਸਾਰੇ ਪਸ਼ੂ ਬਾਰਾਂ ਵਹਿੜੇ, ਬਾਰਾਂ ਭੇਡੂ, ਬਾਰਾਂ ਭੇਡ ਦੇ ਬੱਚੇ, ਭੇਡਾਂ ਦੇ ਬੱਚੇ ਇੱਕ ਸਾਲ ਦੇ, ਉਨ੍ਹਾਂ ਦੀ ਮੈਦੇ ਦੀ ਭੇਟ ਸਮੇਤ ਬਾਰਾਂ ਪੱਠੇ ਪਾਪ ਬਲੀ ਲਈ।