Versions
PAV ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਭਈ ਪਰਮੇਸ਼ੁਰ ਹੈ ਹੀ ਨਹੀਂ, ਓਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ,
IRVPA {ਮਨੁੱਖ ਦੀ ਮੂਰਖਤਾ ਅਤੇ ਦੁਸ਼ਟਤਾ} PS ਮੂਰਖ ਨੇ ਆਪਣੇ ਮਨ ਵਿੱਚ ਆਖਿਆ ਹੈ ਕਿ ਪਰਮੇਸ਼ੁਰ ਹੈ ਹੀ ਨਹੀਂ, ਉਹ ਵਿਗੜ ਗਏ ਹਨ, ਉਹਨਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।