Versions
PAV ਤਾਂ ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਭਈ ਉੱਠ, ਪਰਮੇਸ਼ੁਰ ਦੀ ਹੈਕਲ ਨੂੰ ਅਤੇ ਜਗਵੇਦੀ ਨੂੰ ਅਤੇ ਓਹਨਾਂ ਨੂੰ ਜਿਹੜੇ ਉੱਥੇ ਭਜਨ ਕਰਦੇ ਹਨ ਮਿਣ ਲੈ
ERVPA ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂਂਡੀ ਵਰਗੀ ਸੀ। ਮੈਨੂੰ ਕਿਹਾ ਗਿਆ, "ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜਗਵੇਦੀ ਨੂੰ ਮਾਪ ਅਤੇ ਉਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
IRVPA {ਦੋ ਗਵਾਹ} PS ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਕਿ ਉੱਠ, ਪਰਮੇਸ਼ੁਰ ਦੀ ਹੈਕਲ, ਜਗਵੇਦੀ ਅਤੇ ਉਹਨਾਂ ਨੂੰ ਜਿਹੜੇ ਉੱਥੇ ਬੰਦਗੀ ਕਰਦੇ ਹਨ ਮਿਣ ਲੈ।