Bible Versions
Bible Books

Romans 10:12 (AKJV) American King James Version

Versions

PAV   ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਭਿੰਨ ਭੇਦ ਨਹੀਂ ਹੈ ਇਸ ਲਈ ਜੋ ਉਹੀ ਪ੍ਰਭੁ ਸਭਨਾਂ ਦਾ ਪ੍ਰਭੁ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਉਹ ਦਾ ਨਾਮ ਲੈਂਦੇ ਹਨ ਵੱਡਾ ਦਾਤਾਰ ਹੈ
ERVPA   ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹਡ਼ੇ ਉਸ ਵਿੱਚ ਨਿਹਚਾ ਰਖਦੇ ਹਨ।
IRVPA   ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us