Bible Versions
Bible Books

Romans 10:14 (AKJV) American King James Version

Versions

PAV   ਪਰ ਜਿਹ ਦੇ ਉੱਤੇ ਨਿਹਚਾ ਨਹੀਂ ਕੀਤੀ ਓਹ ਉਸ ਦਾ ਨਾਮ ਕਿੱਕੁਰ ਲੈਣॽ ਅਤੇ ਜਿਹ ਦੀ ਖਬਰ ਸੁਣੀ ਹੀ ਨਹੀਂ ਉਸ ਉੱਤੇ ਨਿਹਚਾ ਕਿੱਕੁਰ ਕਰਨॽ ਅਤੇ ਪਰਚਾਰਕ ਬਾਝੋਂ ਕਿੱਕੁਰ ਸੁਣਨॽ
ERVPA   ਪਰ ਸਹਾਇਤਾ ਲਈ ਪ੍ਰਭੂ ਵਿੱਚ ਭਰੋਸਾ ਕਰਨ ਤੋਂ ਪਹਿਲਾਂ, ਉਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਅਤੇ ਉਸ ਵਿੱਚ ਨਿਹਚਾ ਰੱਖਣ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰਭੂ ਬਾਰੇ ਸੁਣਨਾ ਚਾਹੀਦਾ। ਅਤੇ ਉਸ ਬਾਰੇ ਸੁਣਨ ਤੋਂ ਪਹਿਲਾਂ ਕਿਸੇ ਨੂੰ ਉਨ੍ਹਾਂ ਨੂੰ ਉਸ ਬਾਰੇ ਦੱਸਣਾ ਚਾਹੀਦਾ?
IRVPA   ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us