Bible Versions
Bible Books

Romans 10:15 (AKJV) American King James Version

Versions

PAV   ਅਤੇ ਜੇ ਘੱਲੇ ਨਾ ਜਾਣ ਤਾਂ ਕਿੱਕੁਰ ਪਰਚਾਰ ਕਰਨॽ ਜਿਵੇਂ ਲਿਖਿਆ ਹੋਇਆ ਹੈ ਭਈ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ ਖਬਰੀ ਸੁਣਾਉਂਦੇ ਹਨ ਓਹਨਾਂ ਦੇ ਚਰਨ ਕਿਹੇ ਸੁੰਦਰ ਹਨ!।।
ERVPA   ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹਡ਼ੇ ਖੁਸ਼ ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।”
IRVPA   ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ! PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us