Versions
PAV ਪਰ ਸਭਨਾਂ ਨੇ ਇਹ ਖੁਸ਼ ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ ਭਈ ਹੇ ਪ੍ਰਭੁ, ਸਾਡੇ ਸੁਨੇਹੇ ਦੀ ਕਿਨ ਪਰਤੀਤ ਕੀਤੀॽ
ERVPA ਪਰ ਸਾਰੇ ਯਹੂਦੀਆਂ ਨੇ ਖੁਸ਼ ਖਬਰੀ ਨੂੰ ਸਵੀਕਾਰ ਨਾ ਕੀਤਾ। ਜਿਵੇਂ ਕਿ ਯਸਾਯਾਹ ਕਹਿੰਦਾ ਹੈ, “ਪ੍ਰਭੂ, ਕਿੰਨ੍ਹਾਂ ਨੇ ਉਸ ਸੰਦੇਸ਼ ਤੇ ਵਿਸ਼ਵਾਸ ਕੀਤਾ, ਜੋ ਉਨ੍ਹਾਂ ਨੇ ਸਾਥੋਂ ਸੁਣਿਆ?”
IRVPA ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ?