Bible Versions
Bible Books

Romans 10:19 (AKJV) American King James Version

Versions

PAV   ਪਰ ਮੈਂ ਆਖਦਾ ਹਾਂ, ਕੀ ਇਸਰਾਏਲ ਵਾਕਫ਼ ਨਾ ਹੋਇਆॽ ਪਹਿਲਾਂ ਮੂਸਾ ਆਖਦਾ ਹੈ, - ਮੈਂ ਓਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਅਣਖੀ ਬਣਾਵਾਂਗਾ, ਮੈਂ ਮੂਰਖ ਕੌਮ ਤੋਂ ਤੁਹਾਨੂੰ ਗੁੱਸਾ ਚੜ੍ਹਾਵਾਂਗਾ।।
ERVPA   ਮੈਂ ਫ਼ਿਰ ਪੁਛਦਾ ਹਾਂ, “ਕੀ ਇਸਰਾਏਲ ਦੇ ਲੋਕ ਇਹ ਨਾ ਸਮਝ ਸਕੇ?” ਹਾਂ, ਉਨ੍ਹਾਂ ਨੇ ਸਮਝਿਆ, ਮੂਸਾ ਪਰਮੇਸ਼ੁਰ ਲਈ ਇਹ ਆਖਦਾ ਹੈ: “ਮੈਂ ਉਨ੍ਹਾਂ ਲੋਕਾਂ ਨੂੰ ਈਰਖਾਲੂ ਬਣਾਵਾਂਗਾ ਜੋ ਕੌਮ ਨਹੀਂ ਹਨ। ਤੁਹਾਨੂੰ ਗੁੱਸੇ ਕਰਨ ਲਈ ਮੈਂ ਇੱਕ ਕੌਮ ਦਾ ਇਸਤੇਮਾਲ ਕਰਾਂਗਾ ਜਿਸ ਨੂੰ ਕੋਈ ਸਮਝ ਨਹੀਂ ਹੈ।” ਬਿਵਸਥਾ 32:21
IRVPA   ਪਰ ਮੈਂ ਕਹਿੰਦਾ ਹਾਂ, ਕੀ ਇਸਰਾਏਲ ਨਹੀਂ ਸੀ ਜਾਣਦਾ? ਪਹਿਲਾਂ ਤਾਂ ਮੂਸਾ ਕਹਿੰਦਾ ਹੈ, ਮੈਂ ਉਹਨਾਂ ਤੋਂ ਜੋ ਕੌਮ ਨਹੀਂ ਹੈ, ਤੁਹਾਨੂੰ ਈਰਖਾ ਕਰਾਵਾਂਗਾ, ਮੈਂ ਇੱਕ ਮੂਰਖ ਕੌਮ ਦੇ ਦੁਆਰਾ ਤੁਹਾਨੂੰ ਗੁੱਸਾ ਦੁਆਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us