Bible Versions
Bible Books

Romans 12:19 (AKJV) American King James Version

Versions

PAV   ਹੇ ਪਿਆਰਿਓ, ਆਪਣਾ ਬਦਲਾ ਨਾ ਲਉ ਪਰ ਕ੍ਰੋਧ ਨੂੰ ਜਾਣ ਦਿਓ ਕਿਉਂ ਜੋ ਲਿਖਿਆ ਹੋਇਆ ਹੈ ਕਿ ਪ੍ਰਭੁ ਆਖਦਾ ਹੈ ਭਈ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਵੱਟਾ ਲਾਹਵਾਂਗਾ
ERVPA   ਮੇਰੇ ਮਿੱਤਰੋ। ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸਦੇ ਬਦਲੇ ਵਿੱਚ ਉਸਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹਾਯ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।”
IRVPA   ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us