Bible Versions
Bible Books

Romans 14:22 (AKJV) American King James Version

Versions

PAV   ਤੈਨੂੰ ਜਿਹੜੀ ਨਿਹਚਾ ਹੈ ਸੋ ਆਪਣੇ ਲਈ ਪਰਮੇਸ਼ੁਰ ਦੇ ਅੱਗੇ ਰੱਖ ਧੰਨ ਉਹ ਜਿਹੜਾ ਉਸ ਕੰਮ ਦੇ ਕਾਰਨ ਜਿਹ ਨੂੰ ਉਹ ਜੋਗ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ ਹੈ
ERVPA   ਇਨ੍ਹਾਂ ਗੱਲਾਂ ਬਾਰੇ ਤੁਹਾਡੀ ਦ੍ਰਿਢ਼ਤਾ ਤੁਹਾਡੇ ਅਤੇ ਪਰਮੇਸ਼ੁਰ ਵਿੱਚ ਗੁਪਤ ਰਖੀ ਹੋਣੀ ਚਾਹੀਦੀ ਹੈ। ਧੰਨ ਹੈ ਉਹ ਵਿਅਕਤੀ ਜੋ ਉਹੀ ਕਰਦਾ ਹੈ ਜੋ ਉਹ, ਦੋਸ਼ੀ ਮਹਿਸੂਸ ਕੀਤੇ ਬਿਨਾ, ਸਹੀ ਸੋਚਕੇ ਕਰਦਾ।
IRVPA   ਤੇਰਾ ਜੋ ਵਿਸ਼ਵਾਸ ਹੈ, ਉਸ ਨੂੰ ਪਰਮੇਸ਼ੁਰ ਦੇ ਸਾਹਮਣੇ ਆਪਣੇ ਮਨ ਵਿੱਚ ਰੱਖ। ਧੰਨ ਉਹ ਜਿਹੜਾ ਉਸ ਕੰਮ ਵਿੱਚ ਜਿਹ ਨੂੰ ਉਹ ਠੀਕ ਸਮਝਦਾ ਹੈ ਆਪਣੇ ਆਪ ਨੂੰ ਦੋਸ਼ੀ ਨਹੀਂ ਠਹਿਰਾਉਂਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us