Bible Versions
Bible Books

Romans 2:29 (AKJV) American King James Version

Versions

PAV   ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋ ਹੋਵੇ ਅਤੇ ਸੁਨੰਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ ਨਾ ਲਿਖਤ ਵਿੱਚ, ਜਿਹ ਦੀ ਸੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।।
ERVPA   ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿ ਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।
IRVPA   ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ। PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us