Bible Versions
Bible Books

Romans 6:21 (AKJV) American King James Version

Versions

PAV   ਸੋ ਓਸ ਵੇਲੇ ਤੁਹਾਨੂੰ ਓਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਲੱਜਿਆ ਆਉਂਦੀ ਹੈ ਕਿਉਂ ਜੋ ਓਹਨਾਂ ਦਾ ਓੜਕ ਮੌਤ ਹੈ
ERVPA   ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ।
IRVPA   ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us