Bible Versions
Bible Books

Zechariah 9:15 (AKJV) American King James Version

Versions

PAV   ਸੈਨਾਂ ਦੇ ਯਹੋਵਾਹ ਓਹਨਾਂ ਨੂੰ ਢਕ ਲਵੇਗਾ, ਓਹ ਖਾਣਗੇ ਅਤੇ ਗੋਪੀਏ ਦੇ ਪੱਥਰਾਂ ਨੂੰ ਮਿੱਧਣਗੇ, ਓਹ ਪੀਣਗੇ ਅਤੇ ਖੀਵਿਆਂ ਵਾਂਙੁ ਰੌਲਾ ਪਾਉਣਗੇ, ਓਹ ਕਟੋਰਿਆਂ ਵਾਂਙੁ, ਅਤੇ ਜਗਵੇਦੀ ਦੇ ਖੂੰਜਿਆਂ ਵਾਂਙੁ ਭਰ ਜਾਣਗੇ।
IRVPA   ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆਂ ਵਾਂਗੂੰ ਭਰ ਜਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us