Versions
PAV ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਜੋ ਉਹ ਜਾਨੋਂ ਮਾਰਿਆ ਜਾਵੇ
ERVPA ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕੂਲ ਦੇ ਲਾਇਕ ਕੋਈ ਦੋਸ਼ ਨਹੀਂ ਸੀ, ਲਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸਨੂੰ ਜਾਨੋ ਮਾਰ ਦਿੱਤਾ ਜਾਵੇ।
IRVPA ਭਾਵੇਂ ਉਨ੍ਹਾਂ ਨੇ ਉਹ ਦੇ ਵਿੱਚ ਕਤਲ ਦੇ ਲਾਇਕ ਕੋਈ ਦੋਸ਼ ਨਹੀਂ ਵੇਖਿਆ ਤਾਂ ਵੀ ਪਿਲਾਤੁਸ ਦੇ ਅੱਗੇ ਬੇਨਤੀ ਕੀਤੀ ਕਿ ਉਹ ਜਾਨੋਂ ਮਾਰਿਆ ਜਾਵੇ।