Versions
PAV ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ ਦਾਦਿਆਂ ਨਾਲ ਕੀਤਾ ਗਿਆ ਸੀ
ERVPA ਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹਡ਼ਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।
IRVPA ਅਸੀਂ ਤੁਹਾਨੂੰ ਉਸ ਬਚਨ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਪਿਉ-ਦਾਦਿਆਂ ਨਾਲ ਕੀਤਾ ਗਿਆ ਸੀ।