Bible Versions
Bible Books

Acts 15:2 (AKJV) American King James Version

Versions

PAV   ਸੋ ਜਾਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ ਬਹੁਤ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ
ERVPA   ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿਢ਼ਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।
IRVPA   ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us